ਮਾਰਕਸ 4

ਜਿਵੇਂ ਹੀ ਅਨਾਜ ਪੱਕ ਜਾਂਦਾ ਹੈ, ਉਹ ਛੇਤੀ ਨਾਲ ਹੀ ਉਸ ਨੂੰ ਦਾਤਰੀ ਨਾਲ ਵੱਢ ਦਿੰਦਾ ਹੈ, ਕਿਉਂਕਿ ਫਸਲ ਹੁਣ ਪੂਰੀ ਤਰ੍ਹਾਂ ਤਿਆਰ ਹੈ।”

Mark 4:29 (UKJV) But when the fruit is brought forth, immediately he puts in the sickle, because the harvest has come.

27ਰਾਤ ਅਤੇ ਦਿਨ, ਚਾਹੇ ਉਹ ਸੌਂਦਾ ਹੈ ਜਾਂ ਉੱਠਦਾ ਹੈ, ਬੀਜ ਪੁੰਗਰਦਾ ਹੈ ਅਤੇ ਉੱਗਦਾ ਹੈ, ਪਰ ਉਹ ਨਹੀਂ ਜਾਣਦਾ ਕਿ ਕਿਵੇਂ।

28ਆਪਣੇ ਆਪ ਹੀ ਮਿੱਟੀ ਫ਼ਸਲ ਪੈਦਾ ਕਰਦੀ ਹੈ ਪਹਿਲਾਂ ਅੰਗੂਰ, ਫਿਰ ਸਿੱਟੇ, ਫਿਰ ਸਿੱਟੇ ਵਿੱਚ ਪੂਰੇ ਦਾਣੇ।

29ਜਿਵੇਂ ਹੀ ਅਨਾਜ ਪੱਕ ਜਾਂਦਾ ਹੈ, ਉਹ ਛੇਤੀ ਨਾਲ ਹੀ ਉਸ ਨੂੰ ਦਾਤਰੀ ਨਾਲ ਵੱਢ ਦਿੰਦਾ ਹੈ, ਕਿਉਂਕਿ ਫਸਲ ਹੁਣ ਪੂਰੀ ਤਰ੍ਹਾਂ ਤਿਆਰ ਹੈ।”

30ਫਿਰ ਯਿਸ਼ੂ ਨੇ ਕਿਹਾ, “ਅਸੀਂ ਕੀ ਕਹਾਂਗੇ ਕਿ ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ, ਜਾਂ ਇਸ ਦੀ ਵਿਆਖਿਆ ਕਰਨ ਲਈ ਅਸੀਂ ਕਿਹੜਾ ਦ੍ਰਿਸ਼ਟਾਂਤ ਵਰਤਾਂਗੇ?

31ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜੋ ਧਰਤੀ ਦੇ ਸਾਰੇ ਬੀਜਾਂ ਵਿੱਚੋਂ ਸਭ ਤੋਂ ਛੋਟਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.