ਮਾਰਕਸ 4

“ਸੁਣੋ! ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।

Mark 4:3 (UKJV) Hearken; Behold, there went out a sower to sow:

1ਇੱਕ ਵਾਰ ਫਿਰ ਯਿਸ਼ੂ ਗਲੀਲ ਝੀਲ ਦੇ ਕੰਢੇ ਉੱਤੇ ਉਪਦੇਸ਼ ਦੇਣ ਲੱਗੇ। ਅਤੇ ਬਹੁਤ ਵੱਡੀ ਭੀੜ ਉਸਦੇ ਆਲੇ-ਦੁਆਲੇ ਇਕੱਠੀ ਹੋ ਗਈ ਅਤੇ ਉਹ ਕਿਸ਼ਤੀ ਉੱਤੇ ਚੜ੍ਹ ਕੇ ਬੈਠ ਗਏ ਅਤੇ ਲੋਕ ਕੰਢੇ ਉੱਤੇ ਹੀ ਖੜ੍ਹੇ ਰਹੇ।

2ਉਹਨਾਂ ਨੇ ਦ੍ਰਿਸ਼ਟਾਂਤਾਂ ਰਾਹੀਂ ਬਹੁਤ ਸਾਰੇ ਵਿਸ਼ਿਆਂ ਤੇ ਸਿੱਖਿਆ ਦਿੰਦੇ ਹੋਏ ਕਿਹਾ:

3“ਸੁਣੋ! ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।

4ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀਆਂ ਨੇ ਆ ਕੇ ਉਸਨੂੰ ਚੁਗ ਲਿਆ।

5ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਜਿੱਥੇ ਉਸ ਨੂੰ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਕਾਰਨ ਉਹ ਛੇਤੀ ਹੀ ਉੱਗ ਪਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.