ਮਾਰਕਸ 6

ਅਤੇ ਇੱਕ ਥਾਲ ਵਿੱਚ ਉਸਦਾ ਸਿਰ ਲੈ ਕੇ ਆਇਆ। ਉਸਨੇ ਇਹ ਕੁੜੀ ਨੂੰ ਪੇਸ਼ ਕੀਤਾ ਅਤੇ ਉਸਨੇ ਇਹ ਆਪਣੀ ਮਾਂ ਨੂੰ ਦੇ ਦਿੱਤਾ

Mark 6:28 (UKJV) And brought his head in a charger, and gave it to the damsel: and the damsel gave it to her mother.

26ਰਾਜਾ ਬਹੁਤ ਦੁਖੀ ਹੋਇਆ, ਪਰ ਆਪਣੀ ਸਹੁੰ ਖਾਣ ਅਤੇ ਆਪਣੇ ਭੋਜ ਤੇ ਆਏ ਮਹਿਮਾਨਾਂ ਦੇ ਕਾਰਨ, ਉਹ ਉਸ ਤੋਂ ਇਨਕਾਰ ਨਾ ਕਰ ਸੱਕਿਆ।

27ਇਸ ਲਈ ਰਾਜੇ ਨੇ ਤੁਰੰਤ ਇੱਕ ਜਲਾਦ ਨੂੰ ਯੋਹਨ ਦਾ ਸਿਰ ਲਿਆਉਣ ਦੇ ਆਦੇਸ਼ਾਂ ਨਾਲ ਭੇਜਿਆ। ਉਹ ਆਦਮੀ ਗਿਆ ਅਤੇ ਜੇਲ੍ਹ ਵਿੱਚ ਯੋਹਨ ਦਾ ਸਿਰ ਕੱਟ ਦਿੱਤਾ,

28ਅਤੇ ਇੱਕ ਥਾਲ ਵਿੱਚ ਉਸਦਾ ਸਿਰ ਲੈ ਕੇ ਆਇਆ। ਉਸਨੇ ਇਹ ਕੁੜੀ ਨੂੰ ਪੇਸ਼ ਕੀਤਾ ਅਤੇ ਉਸਨੇ ਇਹ ਆਪਣੀ ਮਾਂ ਨੂੰ ਦੇ ਦਿੱਤਾ

29ਜਦੋਂ ਇਹ ਸੁਣਿਆ, ਤਾਂ ਯੋਹਨ ਦੇ ਚੇਲੇ ਆਏ ਅਤੇ ਉਸਦੀ ਲਾਸ਼ ਨੂੰ ਲੈ ਗਏ ਅਤੇ ਉਸ ਨੂੰ ਕਬਰ ਵਿੱਚ ਰੱਖਿਆ।

30ਰਸੂਲ ਯਿਸ਼ੂ ਦੇ ਕੋਲ ਵਾਪਸ ਆਏ ਅਤੇ ਉਹਨਾਂ ਨੇ ਯਿਸ਼ੂ ਨੂੰ ਆਪਣੇ ਦੁਆਰਾ ਕੀਤੇ ਗਏ ਕੰਮਾਂ ਅਤੇ ਦਿੱਤੀ ਗਈ ਸਿੱਖਿਆ ਬਾਰੇ ਦੱਸਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.