ਮਾਰਕਸ 6

ਜਦੋਂ ਉਹ ਪਾਰ ਲੰਘੇ ਤਾਂ ਗਨੇਸਰੇਤ ਦੀ ਧਰਤੀ ਉੱਤੇ ਪਹੁੰਚੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।

Mark 6:53 (UKJV) And when they had passed over, they came into the land of Gennesaret, and drew to the shore.

51ਤਦ ਉਹ ਉਹਨਾਂ ਨਾਲ ਕਿਸ਼ਤੀ ਉੱਤੇ ਚੜ੍ਹ ਗਿਆ ਅਤੇ ਹਵਾ ਰੁਕ ਗਈ। ਉਹ ਬਹੁਤ ਹੈਰਾਨ ਹੋਏ।

52ਕਿਉਂਕਿ ਉਹਨਾਂ ਨੂੰ ਰੋਟੀਆਂ ਬਾਰੇ ਸਮਝ ਨਹੀਂ ਸੀ ਆਇਆ; ਉਹਨਾਂ ਦੇ ਦਿਲ ਕਠੋਰ ਹੋ ਗਏ ਸਨ।

53ਜਦੋਂ ਉਹ ਪਾਰ ਲੰਘੇ ਤਾਂ ਗਨੇਸਰੇਤ ਦੀ ਧਰਤੀ ਉੱਤੇ ਪਹੁੰਚੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।

54ਜਿਵੇਂ ਹੀ ਉਹ ਕਿਸ਼ਤੀ ਤੋਂ ਬਾਹਰ ਨਿਕਲੇ, ਲੋਕਾਂ ਨੇ ਯਿਸ਼ੂ ਨੂੰ ਪਛਾਣ ਲਿਆ।

55ਉਹ ਉਸ ਸਾਰੇ ਖੇਤਰ ਵਿੱਚ ਭੱਜੇ ਅਤੇ ਬਿਮਾਰਾਂ ਨੂੰ ਵਿਛੌਣੇ ਤੇ ਲੈ ਗਏ ਜਿੱਥੇ ਵੀ ਉਹਨਾਂ ਨੇ ਸੁਣਿਆ ਕਿ ਯਿਸ਼ੂ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.