ਮਾਰਕਸ 6

ਇਹ ਉਸ ਦੀਆਂ ਹਦਾਇਤਾਂ ਸਨ: “ਯਾਤਰਾ ਲਈ ਕੁਝ ਨਾ ਲਓ ਸਿਵਾਏ ਸੋਟੇ ਦੇ, ਨਾ ਰੋਟੀ, ਨਾ ਝੋਲਾ, ਨਾ ਆਪਣੇ ਕਮਰਬੰਧ ਵਿੱਚ ਪੈਸਾ।

Mark 6:8 (UKJV) And commanded them that they should take nothing for their journey, save a staff only; no pouch, no bread, no money in their purse:

6ਮਸੀਹ ਯਿਸ਼ੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਬਹੁਤ ਹੈਰਾਨ ਹੋਇਆ। ਤਦ ਯਿਸ਼ੂ ਨੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਉਪਦੇਸ਼ ਦਿੱਤੇ।

7ਯਿਸ਼ੂ ਨੇ ਬਾਰ੍ਹਾਂ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਹਨਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।

8ਇਹ ਉਸ ਦੀਆਂ ਹਦਾਇਤਾਂ ਸਨ: “ਯਾਤਰਾ ਲਈ ਕੁਝ ਨਾ ਲਓ ਸਿਵਾਏ ਸੋਟੇ ਦੇ, ਨਾ ਰੋਟੀ, ਨਾ ਝੋਲਾ, ਨਾ ਆਪਣੇ ਕਮਰਬੰਧ ਵਿੱਚ ਪੈਸਾ।

9ਜੁੱਤੀ ਪਾਓ ਪਰ ਦੋ ਕੁੜਤੇ ਨਾ ਲਵੋ।

10ਜਦੋਂ ਵੀ ਤੁਸੀਂ ਕਿਸੇ ਘਰ ਵਿੱਚ ਦਾਖਲ ਹੋਵੋ, ਉੱਥੇ ਹੀ ਠਹਿਰੋ ਜਦੋਂ ਤੱਕ ਤੁਸੀਂ ਉਸ ਸ਼ਹਿਰ ਨੂੰ ਨਹੀਂ ਛੱਡ ਦਿੰਦੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.