ਮਾਰਕਸ 7

ਯੇਰੂਸ਼ਲੇਮ ਨਗਰ ਤੋਂ ਫ਼ਰੀਸੀ ਅਤੇ ਕੁਝ ਨੇਮ ਦੇ ਉਪਦੇਸ਼ਕ ਯਿਸ਼ੂ ਕੋਲ ਆ ਕੇ ਇਕੱਠੇ ਹੋਏ।

Mark 7:1 (UKJV) Then came together unto him the Pharisees, and certain of the scribes, which came from Jerusalem.

1ਯੇਰੂਸ਼ਲੇਮ ਨਗਰ ਤੋਂ ਫ਼ਰੀਸੀ ਅਤੇ ਕੁਝ ਨੇਮ ਦੇ ਉਪਦੇਸ਼ਕ ਯਿਸ਼ੂ ਕੋਲ ਆ ਕੇ ਇਕੱਠੇ ਹੋਏ।

2ਅਤੇ ਉਹਨਾਂ ਨੇ ਯਿਸ਼ੂ ਦੇ ਕੁਝ ਚੇਲਿਆਂ ਨੂੰ ਬਿਨਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਜੋ ਕਿ ਰੀਤ ਅਨੁਸਾਰ ਅਸ਼ੁੱਧ ਸੀ।

3ਸਾਰੇ ਯਹੂਦੀ ਅਤੇ ਵਿਸ਼ੇਸ਼ ਕਰਕੇ ਫ਼ਰੀਸੀ ਉਦੋਂ ਤੱਕ ਨਹੀਂ ਖਾਂਦੇ ਜਦੋਂ ਤੱਕ ਉਹ ਬਜ਼ੁਰਗਾਂ ਦੀ ਰੀਤ ਦੇ ਅਨੁਸਾਰ ਆਪਣੇ ਹੱਥਾਂ ਨੂੰ ਨਾ ਧੋ ਲੈਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.