ਮਾਰਕਸ 7

ਕਿਉਂਕਿ ਭੋਜਨ ਉਹਨਾਂ ਦੇ ਦਿਲ ਵਿੱਚ ਨਹੀਂ ਜਾਂਦਾ, ਪਰ ਉਹਨਾਂ ਦੇ ਪੇਟ ਵਿੱਚ ਜਾਂਦਾ ਹੈ ਅਤੇ ਫਿਰ ਸਰੀਰ ਵਿੱਚੋਂ ਬਾਹਰ ਆਉਂਦਾ ਹੈ।” ਇਸ ਰਾਹੀ, ਯਿਸ਼ੂ ਨੇ ਸਾਰੇ ਭੋਜਨ ਨੂੰ ਸ਼ੁੱਧ ਆਖਿਆ।

Mark 7:19 (UKJV) Because it enters not into his heart, but into the belly, and goes out into the draught, purging all meats?

17ਜਦੋਂ ਉਹ ਭੀੜ ਨੂੰ ਛੱਡ ਕੇ ਘਰ ਦੇ ਅੰਦਰ ਗਏ, ਉਹ ਦੇ ਚੇਲਿਆਂ ਨੇ ਉਸ ਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ।

18ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਸੀਂ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਕਰ ਸਕਦਾ?

19ਕਿਉਂਕਿ ਭੋਜਨ ਉਹਨਾਂ ਦੇ ਦਿਲ ਵਿੱਚ ਨਹੀਂ ਜਾਂਦਾ, ਪਰ ਉਹਨਾਂ ਦੇ ਪੇਟ ਵਿੱਚ ਜਾਂਦਾ ਹੈ ਅਤੇ ਫਿਰ ਸਰੀਰ ਵਿੱਚੋਂ ਬਾਹਰ ਆਉਂਦਾ ਹੈ।” ਇਸ ਰਾਹੀ, ਯਿਸ਼ੂ ਨੇ ਸਾਰੇ ਭੋਜਨ ਨੂੰ ਸ਼ੁੱਧ ਆਖਿਆ।

20ਉਸ ਨੇ ਅੱਗੇ ਕਿਹਾ: “ਜੋ ਕੁਝ ਮਨੁੱਖ ਦੇ ਵਿੱਚੋਂ ਨਿੱਕਲਦਾ ਹੈ ਉਹੀ ਹੈ ਜੋ ਉਸਨੂੰ ਅਸ਼ੁੱਧ ਬਣਾਉਂਦਾ ਹੈ।

21ਇਹ ਕਿਸੇ ਵਿਅਕਤੀ ਦੇ ਦਿਲ ਵਿੱਚੋਂ ਹੀ ਬੁਰੇ ਖ਼ਿਆਲ, ਹਰਾਮਕਾਰੀ, ਚੋਰੀ, ਖੂਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.