ਮਾਰਕਸ 7

ਲੋਕ ਹੈਰਾਨ ਹੋ ਕੇ ਕਹਿਣ ਲੱਗੇ ਕਿ, “ਉਹ ਜੋ ਵੀ ਕਰਦਾ ਹੈ ਸਭ ਕੁਝ ਭਲਾ ਹੀ ਕਰਦਾ ਹੈ, ਉਹ ਬੋਲਿਆਂ ਨੂੰ ਸੁਣਨ ਦੀ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ।”

Mark 7:37 (UKJV) And were beyond measure astonished, saying, He has done all things well: he makes both the deaf to hear, and the dumb to speak.

35ਇਹ ਸੁਣ ਕੇ ਮਨੁੱਖ ਦੇ ਕੰਨ ਖੁਲ੍ਹ ਗਏ, ਉਸਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਤੌਰ ਤੇ ਬੋਲਣ ਲੱਗਾ।

36ਯਿਸ਼ੂ ਨੇ ਉਹਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਨਾ ਦੱਸਣ। ਪਰ ਜਿੰਨਾ ਜ਼ਿਆਦਾ ਉਸਨੇ ਅਜਿਹਾ ਕਿਹਾ, ਉਨ੍ਹਾਂ ਜ਼ਿਆਦਾ ਉਹ ਇਸ ਬਾਰੇ ਗੱਲਾਂ ਕਰਦੇ ਰਹੇ।

37ਲੋਕ ਹੈਰਾਨ ਹੋ ਕੇ ਕਹਿਣ ਲੱਗੇ ਕਿ, “ਉਹ ਜੋ ਵੀ ਕਰਦਾ ਹੈ ਸਭ ਕੁਝ ਭਲਾ ਹੀ ਕਰਦਾ ਹੈ, ਉਹ ਬੋਲਿਆਂ ਨੂੰ ਸੁਣਨ ਦੀ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.