ਮਾਰਕਸ 9

ਯਿਸ਼ੂ ਨੇ ਉੱਤਰ ਦਿੱਤਾ, “ਯਕੀਨਨ, ਏਲੀਯਾਹ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਂਗਾ। ਤਾਂ ਇਹ ਕਿਉਂ ਲਿਖਿਆ ਗਿਆ ਹੈ ਕਿ ਮਨੁੱਖ ਦੇ ਪੁੱਤਰ ਨੂੰ ਬਹੁਤ ਦੁੱਖ ਝੱਲਣੇ ਪੈਣਗੇ ਅਤੇ ਉਸਨੂੰ ਤੁੱਛ ਗਿਣਿਆ ਜਾਵੇਗਾ?

Mark 9:12 (UKJV) And he answered and told them, Elijah verily comes first, and restores all things; and how it is written of the Son of man, that he must suffer many things, and be set at nothing.

10ਉਹਨਾਂ ਨੇ ਇਹ ਗੱਲ ਆਪਣੇ ਤੱਕ ਰੱਖੀ, ਤੇ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨ ਲੱਗੇ, “ਮੁਰਦਿਆਂ ਵਿੱਚੋਂ ਜੀ ਉੱਠਣ,” ਦਾ ਮਤਲਬ ਕੀ ਹੈ?

11ਅਤੇ ਉਹਨਾਂ ਨੇ ਉਸ ਨੂੰ ਪੁੱਛਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”

12ਯਿਸ਼ੂ ਨੇ ਉੱਤਰ ਦਿੱਤਾ, “ਯਕੀਨਨ, ਏਲੀਯਾਹ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਂਗਾ। ਤਾਂ ਇਹ ਕਿਉਂ ਲਿਖਿਆ ਗਿਆ ਹੈ ਕਿ ਮਨੁੱਖ ਦੇ ਪੁੱਤਰ ਨੂੰ ਬਹੁਤ ਦੁੱਖ ਝੱਲਣੇ ਪੈਣਗੇ ਅਤੇ ਉਸਨੂੰ ਤੁੱਛ ਗਿਣਿਆ ਜਾਵੇਗਾ?

13ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਏਲੀਯਾਹ ਆ ਚੁੱਕਿਆ ਹੈ ਅਤੇ ਪਰ ਜੋ ਕੁਝ ਉਹ ਚਾਹੁੰਦੇ ਸਨ ਉਹਨਾਂ ਨੇ ਆਪਣੇ ਅਨੁਸਾਰ ਉਸ ਨਾਲ ਸਭ ਕੁਝ ਕੀਤਾ, ਜਿਵੇਂ ਕਿ ਇਸ ਬਾਰੇ ਲਿਖਿਆ ਗਿਆ ਹੈ।”

14ਜਦੋਂ ਉਹ ਦੂਜੇ ਚੇਲਿਆਂ ਕੋਲ ਆਏ, ਉਹਨਾਂ ਨੇ ਆਪਣੇ ਆਲੇ-ਦੁਆਲੇ ਇੱਕ ਵੱਡੀ ਭੀੜ ਨੂੰ ਵੇਖਿਆ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਹਨਾਂ ਨਾਲ ਬਹਿਸ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.