45ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਤੁਹਾਡੇ ਲਈ ਲੰਗੜੇ ਹੋ ਕੇ ਜੀਵਨ ਵਿੱਚ ਦਾਖਲ ਹੋਣਾ ਭਲਾ ਹੈ ਜੋ ਦੋ ਪੈਰ ਹੋਣ ਅਤੇ ਨਰਕ ਵਿੱਚ ਸੁੱਟਿਆ ਜਾਵੇਂ।
46ਜਿੱਥੇ, “ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ, ਅਤੇ ਅੱਗ ਕਦੀ ਨਹੀਂ ਬੁਝਦੀ।”
47ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਇੱਕ ਅੱਖ ਨਾਲ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
48ਜਿੱਥੇ, “ਉੱਥੋਂ ਦਾ ਕੀੜਾ ਕਦੀ ਨਹੀਂ ਮਰਦਾ, ਅਤੇ ਨਾ ਕਦੀ ਅੱਗ ਬੁਝਦੀ।”
49ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ।