ਮੱਤੀਯਾਹ 1

ਅਬਰਾਹਾਮ ਤੋਂ ਇਸਹਾਕ, ਇਸਹਾਕ ਤੋਂ ਯਾਕੋਬ, ਯਾਕੋਬ ਤੋਂ ਯਹੂਦਾਹ ਅਤੇ ਉਸ ਦੇ ਭਰਾ ਪੈਦਾ ਹੋਏ,

Matthew 1:2 (UKJV) Abraham brings forth Isaac; and Isaac brings forth Jacob; and Jacob brings forth Judas and his brethren;

1ਅਬਰਾਹਾਮ ਦੇ ਵੰਸ਼ ਵਿੱਚੋਂ, ਦਾਵੀਦ ਦੇ ਪੁੱਤਰ ਯਿਸ਼ੂ ਮਸੀਹ ਦੀ ਵੰਸ਼ਾਵਲੀ:

2ਅਬਰਾਹਾਮ ਤੋਂ ਇਸਹਾਕ, ਇਸਹਾਕ ਤੋਂ ਯਾਕੋਬ, ਯਾਕੋਬ ਤੋਂ ਯਹੂਦਾਹ ਅਤੇ ਉਸ ਦੇ ਭਰਾ ਪੈਦਾ ਹੋਏ,

3ਯਹੂਦਾਹ ਤੋਂ ਫ਼ਾਰੇਸ ਅਤੇ ਜ਼ਾਰਾਹ ਤਾਮਾਰ ਦੀ ਕੁੱਖੋਂ ਪੈਦਾ ਹੋਇਆ, ਫ਼ਾਰੇਸ ਹੇਜ਼ਰੋਨ ਦਾ ਪਿਤਾ ਸੀ, ਅਤੇ ਹੇਜ਼ਰੋਨ ਹਾਰਾਮ ਦਾ ਪਿਤਾ ਸੀ,

4ਹਾਰਾਮ ਤੋਂ ਅੰਮੀਨਾਦਾਬ, ਅਤੇ ਅੰਮੀਨਾਦਾਬ ਤੋਂ ਨਾਹੱਸ਼ੋਨ ਪੈਦਾ ਹੋਇਆ, ਨਾਹੱਸ਼ੋਨ ਤੋਂ ਸਲਮੋਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.