ਮੱਤੀਯਾਹ 1

ਯੱਸੀ ਰਾਜਾ ਦਾਵੀਦ ਦਾ ਪਿਤਾ ਸੀ। ਦਾਵੀਦ ਅਤੇ ਉਰਿਆਹ ਦੀ ਪਤਨੀ ਤੋਂ ਸ਼ਲੋਮੋਨ ਪੈਦਾ ਹੋਇਆ,

Matthew 1:6 (UKJV) And Jesse brings forth David the king; and David the king brings forth Solomon of her that had been the wife of Urias;

4ਹਾਰਾਮ ਤੋਂ ਅੰਮੀਨਾਦਾਬ, ਅਤੇ ਅੰਮੀਨਾਦਾਬ ਤੋਂ ਨਾਹੱਸ਼ੋਨ ਪੈਦਾ ਹੋਇਆ, ਨਾਹੱਸ਼ੋਨ ਤੋਂ ਸਲਮੋਨ,

5ਸਲਮੋਨ ਅਤੇ ਰਾਹਾਬ ਤੋਂ ਬੋਅਜ਼ ਪੈਦਾ ਹੋਇਆ, ਬੋਅਜ਼ ਅਤੇ ਰੂਥ ਤੋਂ ਓਬੇਦ ਪੈਦਾ ਹੋਇਆ, ਓਬੇਦ ਤੋਂ ਯੱਸੀ ਪੈਦਾ ਹੋਇਆ,

6ਯੱਸੀ ਰਾਜਾ ਦਾਵੀਦ ਦਾ ਪਿਤਾ ਸੀ। ਦਾਵੀਦ ਅਤੇ ਉਰਿਆਹ ਦੀ ਪਤਨੀ ਤੋਂ ਸ਼ਲੋਮੋਨ ਪੈਦਾ ਹੋਇਆ,

7ਸ਼ਲੋਮੋਨ ਤੋਂ ਰੋਬੋਆਮ, ਰੋਬੋਆਮ ਤੋਂ ਅਬੀਯਾਹ, ਅਬੀਯਾਹ ਤੋਂ ਆਸਾਫ਼ ਪੈਦਾ ਹੋਇਆ,

8ਆਸਾਫ਼ ਤੋਂ ਯਹੋਸ਼ਾਫਾਤ, ਯਹੋਸ਼ਾਫਾਤ ਤੋਂ ਯੋਰਾਮ, ਯੋਰਾਮ ਤੋਂ ਉੱਜਿਆਹ ਪੈਦਾ ਹੋਇਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.