ਮੱਤੀਯਾਹ 10

ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।”

Matthew 10:31 (UKJV) Fear all of you not therefore, all of you are of more value than many sparrows.

29ਕੀ ਦੋ ਚਿੜੀਆਂ ਇੱਕ ਪੈਸੇ ਦੀਆਂਂ ਨਹੀਂ ਵਿਕਦੀਆਂ? ਪਰ ਉਹਨਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਤੋਂ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।

30ਸਗੋਂ ਤੁਹਾਡੇ ਸਿਰ ਦਾ ਇੱਕ-ਇੱਕ ਵਾਲ ਗਿਣਿਆ ਹੋਇਆ ਹੈ।

31ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।”

32ਜੇ ਕੋਈ ਮਨੁੱਖਾਂ ਦੇ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮੈਂ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਉਸਨੂੰ ਸਵੀਕਾਰ ਕਰਾਂਗਾ।

33ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਂਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.