ਮੱਤੀਯਾਹ 10

ਕਿਉਂਕਿ ਮੈਂ ਇਸ ਲਈ ਆਇਆ ਹਾਂ, “ ‘ਬੇਟੇ ਨੂੰ ਉਸਦੇ ਪਿਤਾ ਦੇ ਵਿਰੁੱਧ, ਧੀ ਨੂੰ ਉਸਦੀ ਮਾਂ ਦੇ ਵਿਰੁੱਧ, ਅਤੇ ਨੂੰਹ ਨੂੰ ਉਸਦੀ ਸੱਸ ਦੇ ਵਿਰੁੱਧ ਕਰਾਂ।

Matthew 10:35 (UKJV) For I am come to set a man at variance against his father, and the daughter against her mother, and the daughter in law against her mother in law.

33ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਂਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਂਗਾ।

34“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।

35ਕਿਉਂਕਿ ਮੈਂ ਇਸ ਲਈ ਆਇਆ ਹਾਂ, “ ‘ਬੇਟੇ ਨੂੰ ਉਸਦੇ ਪਿਤਾ ਦੇ ਵਿਰੁੱਧ, ਧੀ ਨੂੰ ਉਸਦੀ ਮਾਂ ਦੇ ਵਿਰੁੱਧ, ਅਤੇ ਨੂੰਹ ਨੂੰ ਉਸਦੀ ਸੱਸ ਦੇ ਵਿਰੁੱਧ ਕਰਾਂ।

36ਮਨੁੱਖ ਦੇ ਦੁਸ਼ਮਣ ਉਸਦੇ ਘਰ ਵਾਲੇ ਹੀ ਹੋਣਗੇ।’

37“ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮੇਰਾ ਚੇਲਾ ਬਣਨ ਯੋਗ ਨਹੀਂ ਹੈ ਅਤੇ ਜਿਹੜਾ ਵੀ ਵਿਅਕਤੀ ਆਪਣੇ ਪੁੱਤਰ ਜਾਂ ਧੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਉਹ ਵੀ ਮੇਰਾ ਚੇਲਾ ਬਣਨ ਦੇ ਯੋਗ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.