ਮੱਤੀਯਾਹ 11

ਜਦੋਂ ਯਿਸ਼ੂ ਆਪਣੇ ਬਾਰਾਂ ਚੇਲਿਆਂ ਨੂੰ ਉਪਦੇਸ਼ ਦੇ ਚੁੱਕੇ ਸਨ, ਤਾਂ ਉਹ ਉੱਥੋਂ ਗਲੀਲੀ ਨਗਰ ਦੇ ਕਸਬਿਆਂ ਵਿੱਚ ਸਿਖਾਉਣ ਅਤੇ ਪ੍ਰਚਾਰ ਕਰਨ ਲਈ ਚੱਲਿਆ ਗਿਆ।

Matthew 11:1 (UKJV) And it came to pass, when Jesus had made an end of commanding his twelve disciples, he departed thence to teach and to preach in their cities.

1ਜਦੋਂ ਯਿਸ਼ੂ ਆਪਣੇ ਬਾਰਾਂ ਚੇਲਿਆਂ ਨੂੰ ਉਪਦੇਸ਼ ਦੇ ਚੁੱਕੇ ਸਨ, ਤਾਂ ਉਹ ਉੱਥੋਂ ਗਲੀਲੀ ਨਗਰ ਦੇ ਕਸਬਿਆਂ ਵਿੱਚ ਸਿਖਾਉਣ ਅਤੇ ਪ੍ਰਚਾਰ ਕਰਨ ਲਈ ਚੱਲਿਆ ਗਿਆ।

2ਉਸ ਸਮੇਂ ਯੋਹਨ ਨੇ ਜੇਲ੍ਹ ਵਿੱਚ ਮਸੀਹ ਦੇ ਅਚਰਜ਼ ਕੰਮਾਂ ਦੇ ਬਾਰੇ ਸੁਣਿਆ ਤਦ ਉਸਨੇ ਆਪਣੇ ਚੇਲਿਆਂ ਨੂੰ ਉਸ ਕੋਲੋ ਇਹ ਪੁੱਛਣ ਲਈ ਭੇਜਿਆ

3“ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.