ਮੱਤੀਯਾਹ 11

ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਮਨ ਦਾ ਕੋਮਲ ਅਤੇ ਨਮਰ ਹਾਂ ਅਤੇ ਤੁਸੀਂ ਆਪਣੀ ਆਤਮਾ ਲਈ ਆਰਾਮ ਪਾਓਗੇ।

Matthew 11:29 (UKJV) Take my yoke upon you, and learn of me; for I am meek and lowly in heart: and all of you shall find rest unto your souls.

27“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੈ। ਪਿਤਾ ਤੋਂ ਇਲਾਵਾ, ਪੁੱਤਰ ਨੂੰ ਕੋਈ ਨਹੀਂ ਜਾਣਦਾ ਹੈ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਪਿਤਾ ਨੂੰ ਕੋਈ ਜਾਣਦਾ ਹੈ ਅਤੇ ਜਿਸ ਉੱਤੇ ਉਹ ਪੁੱਤਰ ਪ੍ਰਗਟ ਕਰਨਾ ਚਾਹੇ।

28“ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਆਰਾਮ ਦੇਵਾਂਗਾ।

29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਮਨ ਦਾ ਕੋਮਲ ਅਤੇ ਨਮਰ ਹਾਂ ਅਤੇ ਤੁਸੀਂ ਆਪਣੀ ਆਤਮਾ ਲਈ ਆਰਾਮ ਪਾਓਗੇ।

30ਕਿਉਂਕਿ ਮੇਰਾ ਜੂਲਾ ਸੌਖਾ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹਲਕਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.