ਮੱਤੀਯਾਹ 11

ਕਿਉਂਕਿ ਮੇਰਾ ਜੂਲਾ ਸੌਖਾ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹਲਕਾ ਹੈ।”

Matthew 11:30 (UKJV) For my yoke is easy, and my burden is light.

28“ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਆਰਾਮ ਦੇਵਾਂਗਾ।

29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਮਨ ਦਾ ਕੋਮਲ ਅਤੇ ਨਮਰ ਹਾਂ ਅਤੇ ਤੁਸੀਂ ਆਪਣੀ ਆਤਮਾ ਲਈ ਆਰਾਮ ਪਾਓਗੇ।

30ਕਿਉਂਕਿ ਮੇਰਾ ਜੂਲਾ ਸੌਖਾ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹਲਕਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.