ਮੱਤੀਯਾਹ 12

ਇੱਕ ਵਾਰ ਸਬਤ ਦੇ ਦਿਨ ਯਿਸ਼ੂ ਖੇਤਾਂ ਵਿੱਚ ਦੀ ਲੰਘ ਰਹੇ ਸਨ ਅਤੇ ਜਦੋਂ ਉਹਨਾਂ ਦੇ ਚੇਲਿਆਂ ਨੂੰ ਭੁੱਖ ਲੱਗੀ, ਤਾਂ ਉਹਨਾਂ ਨੇ ਸਿੱਟੇ ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।

Matthew 12:1 (UKJV) At that time Jesus went on the sabbath day through the corn; and his disciples were an hungered, and began to pluck the ears of corn and to eat.

1ਇੱਕ ਵਾਰ ਸਬਤ ਦੇ ਦਿਨ ਯਿਸ਼ੂ ਖੇਤਾਂ ਵਿੱਚ ਦੀ ਲੰਘ ਰਹੇ ਸਨ ਅਤੇ ਜਦੋਂ ਉਹਨਾਂ ਦੇ ਚੇਲਿਆਂ ਨੂੰ ਭੁੱਖ ਲੱਗੀ, ਤਾਂ ਉਹਨਾਂ ਨੇ ਸਿੱਟੇ ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।

2ਅਤੇ ਜਦੋਂ ਫ਼ਰੀਸੀਆਂ ਨੇ ਵੇਖਿਆ ਤਾਂ ਉਹਨਾਂ ਨੇ ਯਿਸ਼ੂ ਨੂੰ ਕਿਹਾ, “ਵੇਖ! ਤੇਰੇ ਚੇਲੇ ਉਹ ਕੰਮ ਕਰਦੇ ਹਨ, ਜਿਹੜਾ ਸਬਤ ਦੇ ਦਿਨ ਤੇ ਕਰਨਾ ਬਿਵਸਥਾ ਅਨੁਸਾਰ ਮਨ੍ਹਾ ਹੈ।”

3ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਇਹ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਸਨ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.