ਮੱਤੀਯਾਹ 12

“ਵੇਖੋ ਇਹ ਮੇਰਾ ਸੇਵਕ ਹੈ ਜਿਸਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ, ਜਿਸ ਤੋਂ ਮੈਂ ਪ੍ਰਸੰਨ ਹਾਂ; ਮੈਂ ਆਪਣਾ ਆਤਮਾ ਉਸ ਉੱਤੇ ਰੱਖਾਗਾ, ਅਤੇ ਉਹ ਰਾਸ਼ਟਰਾਂ ਨੂੰ ਨਿਆਂ ਦਾ ਪ੍ਰਚਾਰ ਕਰੇਂਗਾ।

Matthew 12:18 (UKJV) Behold my servant, whom I have chosen; my beloved, in whom my soul is well pleased: I will put my spirit upon him, and he shall show judgment to the Gentiles.

16ਅਤੇ ਉਹਨਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਉਸਦੇ ਬਾਰੇ ਦੂਸਰਿਆ ਨੂੰ ਨਾ ਦੱਸਣ।

17ਤਾਂ ਜੋ ਉਹ ਵਚਨ ਪੂਰਾ ਹੋਵੇ ਜਿਹੜਾ ਯਸ਼ਾਯਾਹ ਨਬੀ ਨੇ ਬੋਲਿਆ ਸੀ:

18“ਵੇਖੋ ਇਹ ਮੇਰਾ ਸੇਵਕ ਹੈ ਜਿਸਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ, ਜਿਸ ਤੋਂ ਮੈਂ ਪ੍ਰਸੰਨ ਹਾਂ; ਮੈਂ ਆਪਣਾ ਆਤਮਾ ਉਸ ਉੱਤੇ ਰੱਖਾਗਾ, ਅਤੇ ਉਹ ਰਾਸ਼ਟਰਾਂ ਨੂੰ ਨਿਆਂ ਦਾ ਪ੍ਰਚਾਰ ਕਰੇਂਗਾ।

19ਉਹ ਨਾ ਝਗੜਾ ਕਰੇਂਗਾ ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।

20ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਚਮਕਦੀ ਮੋਮਬੱਤੀ ਨੂੰ ਬੁਝਾਵੇਗਾ, ਜਦੋਂ ਤੱਕ ਉਹ ਨਿਆਂ ਦੀ ਜਿੱਤ ਨਾ ਕਰਾਂ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.