ਮੱਤੀਯਾਹ 12

ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਚਮਕਦੀ ਮੋਮਬੱਤੀ ਨੂੰ ਬੁਝਾਵੇਗਾ, ਜਦੋਂ ਤੱਕ ਉਹ ਨਿਆਂ ਦੀ ਜਿੱਤ ਨਾ ਕਰਾਂ ਦੇਵੇ।

Matthew 12:20 (UKJV) A bruised reed shall he not break, and smoking flax shall he not quench, till he send forth judgment unto victory.

18“ਵੇਖੋ ਇਹ ਮੇਰਾ ਸੇਵਕ ਹੈ ਜਿਸਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ, ਜਿਸ ਤੋਂ ਮੈਂ ਪ੍ਰਸੰਨ ਹਾਂ; ਮੈਂ ਆਪਣਾ ਆਤਮਾ ਉਸ ਉੱਤੇ ਰੱਖਾਗਾ, ਅਤੇ ਉਹ ਰਾਸ਼ਟਰਾਂ ਨੂੰ ਨਿਆਂ ਦਾ ਪ੍ਰਚਾਰ ਕਰੇਂਗਾ।

19ਉਹ ਨਾ ਝਗੜਾ ਕਰੇਂਗਾ ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।

20ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਚਮਕਦੀ ਮੋਮਬੱਤੀ ਨੂੰ ਬੁਝਾਵੇਗਾ, ਜਦੋਂ ਤੱਕ ਉਹ ਨਿਆਂ ਦੀ ਜਿੱਤ ਨਾ ਕਰਾਂ ਦੇਵੇ।

21ਅਤੇ ਉਸ ਦੇ ਨਾਮ ਉੱਤੇ ਰਾਸ਼ਟਰ ਉਮੀਦ ਰੱਖਣਗੇ।”

22ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਸ ਦੇ ਕੋਲ ਲਿਆਏ ਅਤੇ ਯਿਸ਼ੂ ਨੇ ਉਸ ਨੂੰ ਚੰਗਾ ਕੀਤਾ ਅਤੇ ਉਹ ਆਦਮੀ ਵੇਖਣ ਅਤੇ ਬੋਲਣ ਲੱਗ ਪਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.