ਮੱਤੀਯਾਹ 12

ਆਪਣੇ ਚੇਲਿਆਂ ਵੱਲ ਇਸ਼ਾਰਾ ਕਰਦਿਆਂ ਉਸਨੇ ਕਿਹਾ, “ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।

Matthew 12:49 (UKJV) And he stretched forth his hand toward his disciples, and said, Behold my mother and my brethren!

47ਕਿਸੇ ਨੇ ਯਿਸ਼ੂ ਨੂੰ ਆਖਿਆ, “ਤੁਹਾਡੀ ਮਾਤਾ ਅਤੇ ਭਰਾ ਬਾਹਰ ਖੜ੍ਹੇ ਹਨ ਅਤੇ ਤੁਹਾਡੇ ਨਾਲ ਗੱਲ ਕਰਨੀ ਚਾਹੁੰਦੇ ਹਨ।”

48ਯਿਸ਼ੂ ਨੇ ਉਸਨੂੰ ਉੱਤਰ ਦਿੱਤਾ, “ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾਂ?”

49ਆਪਣੇ ਚੇਲਿਆਂ ਵੱਲ ਇਸ਼ਾਰਾ ਕਰਦਿਆਂ ਉਸਨੇ ਕਿਹਾ, “ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।

50ਕਿਉਂਕਿ ਜਿਹੜਾ ਵੀ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.