ਮੱਤੀਯਾਹ 13

“ ‘ਉਸਨੇ ਉੱਤਰ ਦਿੱਤਾ,’ ਇਹ ਕਿਸੇ ਦੁਸ਼ਮਣ ਦਾ ਕੰਮ ਹੈ। “ਤਾਂ ਨੌਕਰਾਂ ਨੇ ਪੁੱਛਿਆ, ‘ਅਗਰ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਇਸ ਨੂੰ ਪੁੱਟ ਦੇਈਏ?’

Matthew 13:28 (UKJV) He said unto them, An enemy has done this. The servants said unto him, Will you then that we go and gather them up?

26ਜਦੋਂ ਕਣਕ ਉੱਗ ਪਈ ਅਤੇ ਸਿੱਟੇ ਲੱਗੇ, ਤਦ ਜੰਗਲੀ ਬੂਟੀ ਵੀ ਦਿੱਸਣ ਲੱਗ ਪਈ।

27“ਤਾਂ ਨੌਕਰਾਂ ਨੇ ਮਾਲਕ ਨੂੰ ਆ ਕੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਬੀਜਿਆ, ਫਿਰ ਜੰਗਲੀ ਬੂਟੀ ਕਿੱਥੋਂ ਆਈ?’

28“ ‘ਉਸਨੇ ਉੱਤਰ ਦਿੱਤਾ,’ ਇਹ ਕਿਸੇ ਦੁਸ਼ਮਣ ਦਾ ਕੰਮ ਹੈ। “ਤਾਂ ਨੌਕਰਾਂ ਨੇ ਪੁੱਛਿਆ, ‘ਅਗਰ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਇਸ ਨੂੰ ਪੁੱਟ ਦੇਈਏ?’

29“ਉਸਨੇ ਕਿਹਾ, ‘ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟਣ ਦੇ ਸਮੇਂ ਕਣਕ ਨੂੰ ਵੀ ਨਾਲ ਹੀ ਪੁੱਟ ਦਿਓ।

30ਵਾਢੀ ਤੱਕ ਦੋਵੇਂ ਇਕੱਠੇ ਹੀ ਵਧਣ ਦਿਓ। ਉਸ ਸਮੇਂ ਮੈਂ ਵੱਢਣ ਵਾਲਿਆਂ ਨੂੰ ਕਹਾਂਗਾ: ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਉਨ੍ਹਾਂ ਨੂੰ ਸਾੜੇ ਜਾਣ ਵਾਲੇ ਗਠੜਿਆਂ ਵਿੱਚ ਬੰਨ੍ਹੋ; ਫਿਰ ਕਣਕ ਨੂੰ ਇਕੱਠਾ ਕਰੋ ਅਤੇ ਇਸ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.