ਮੱਤੀਯਾਹ 13

ਤਾਂ ਜਿਹੜਾ ਵਚਨ ਨਬੀਆਂ ਦੁਆਰਾ ਬੋਲਿਆ ਗਿਆ ਸੀ ਉਹ ਪੂਰਾ ਹੋਵੇ: “ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਹਨਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਸ੍ਰਿਸ਼ਟੀ ਦੇ ਸ਼ੁਰੂਆਤ ਤੋਂ ਗੁਪਤ ਰਹੀਆ ਹਨ।”

Matthew 13:35 (UKJV) That it might be fulfilled which was spoken by the prophet, saying, I will open my mouth in parables; I will utter things which have been kept secret from the foundation of the world.

33ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਸੁਣਾਇਆ: “ਸਵਰਗ ਦਾ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਸਤਾਈ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰ ਹੋ ਗਿਆ।”

34ਇਹ ਸਾਰੀਆਂ ਗੱਲਾਂ ਯਿਸ਼ੂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਸੁਣਾਉਦੇ ਸਨ; ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਹਨਾਂ ਨੂੰ ਕੁਝ ਨਹੀਂ ਬੋਲਦੇ ਸਨ।

35ਤਾਂ ਜਿਹੜਾ ਵਚਨ ਨਬੀਆਂ ਦੁਆਰਾ ਬੋਲਿਆ ਗਿਆ ਸੀ ਉਹ ਪੂਰਾ ਹੋਵੇ: “ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਹਨਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਸ੍ਰਿਸ਼ਟੀ ਦੇ ਸ਼ੁਰੂਆਤ ਤੋਂ ਗੁਪਤ ਰਹੀਆ ਹਨ।”

36ਫਿਰ ਭੀੜ ਨੂੰ ਛੱਡ ਕੇ ਉਹ ਘਰ ਵਿੱਚ ਆਇਆ ਅਤੇ ਉਸਦੇ ਚੇਲਿਆਂ ਨੇ ਕੋਲ ਆ ਕੇ ਕਿਹਾ, “ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾਓ।”

37ਉਸਨੇ ਉੱਤਰ ਦਿੱਤਾ, “ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.