ਮੱਤੀਯਾਹ 13

ਫਿਰ ਭੀੜ ਨੂੰ ਛੱਡ ਕੇ ਉਹ ਘਰ ਵਿੱਚ ਆਇਆ ਅਤੇ ਉਸਦੇ ਚੇਲਿਆਂ ਨੇ ਕੋਲ ਆ ਕੇ ਕਿਹਾ, “ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾਓ।”

Matthew 13:36 (UKJV) Then Jesus sent the multitude away, and went into the house: and his disciples came unto him, saying, Declare unto us the parable of the tares of the field.

34ਇਹ ਸਾਰੀਆਂ ਗੱਲਾਂ ਯਿਸ਼ੂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਸੁਣਾਉਦੇ ਸਨ; ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਹਨਾਂ ਨੂੰ ਕੁਝ ਨਹੀਂ ਬੋਲਦੇ ਸਨ।

35ਤਾਂ ਜਿਹੜਾ ਵਚਨ ਨਬੀਆਂ ਦੁਆਰਾ ਬੋਲਿਆ ਗਿਆ ਸੀ ਉਹ ਪੂਰਾ ਹੋਵੇ: “ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਹਨਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਸ੍ਰਿਸ਼ਟੀ ਦੇ ਸ਼ੁਰੂਆਤ ਤੋਂ ਗੁਪਤ ਰਹੀਆ ਹਨ।”

36ਫਿਰ ਭੀੜ ਨੂੰ ਛੱਡ ਕੇ ਉਹ ਘਰ ਵਿੱਚ ਆਇਆ ਅਤੇ ਉਸਦੇ ਚੇਲਿਆਂ ਨੇ ਕੋਲ ਆ ਕੇ ਕਿਹਾ, “ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾਓ।”

37ਉਸਨੇ ਉੱਤਰ ਦਿੱਤਾ, “ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।

38ਖੇਤ ਸੰਸਾਰ ਹੈ ਅਤੇ ਚੰਗੇ ਬੀਜ ਰਾਜ ਦੇ ਲੋਕ ਹਨ। ਜੰਗਲੀ ਬੂਟੀ ਦੁਸ਼ਟ ਲੋਕ ਹਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.