ਮੱਤੀਯਾਹ 13

“ਇੱਕ ਵਾਰ ਫਿਰ, ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।

Matthew 13:47 (UKJV) Again, the kingdom of heaven is like unto a net, that was cast into the sea, and gathered of every kind:

45“ਫੇਰ, ਸਵਰਗ ਦਾ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ।

46ਜਦ ਉਸਨੂੰ ਇੱਕ ਮੋਤੀ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸਨੂੰ ਖਰੀਦ ਲਿਆਂ।

47“ਇੱਕ ਵਾਰ ਫਿਰ, ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ।

48ਜਦੋਂ ਉਹ ਭਰ ਗਿਆ ਤਾਂ ਮਛੇਰਿਆ ਨੇ ਉਸਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ।

49ਸੋ ਇਸੇ ਤਰ੍ਹਾਂ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ ਸਵਰਗਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.