ਮੱਤੀਯਾਹ 15

ਉਹਨਾਂ ਨੂੰ ਛੱਡ ਦਿਓ; ਉਹ ਅੰਨ੍ਹੇ ਆਗੂ ਹਨ। ਜੇ ਅੰਨ੍ਹਾ ਦੂਸਰੇ ਅੰਨ੍ਹੇ ਨੂੰ ਰਸਤਾ ਵਿਖਾਏਗਾ, ਤਾਂ ਦੋਵੇਂ ਹੀ ਟੋਏ ਵਿੱਚ ਡਿੱਗ ਜਾਣਗੇ।”

Matthew 15:14 (UKJV) Let them alone: they be blind leaders of the blind. And if the blind lead the blind, both shall fall into the ditch.

12ਤਦ ਚੇਲਿਆਂ ਨੇ ਕੋਲ ਆ ਕੇ ਉਹਨਾਂ ਤੋਂ ਪੁੱਛਿਆ, “ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?”

13ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਹਰੇਕ ਬੂਟਾ ਜਿਹੜਾ ਮੇਰੇ ਸਵਰਗੀ ਪਿਤਾ ਨੇ ਨਹੀਂ ਲਗਾਇਆ, ਉਹ ਜੜ੍ਹੋ ਪੁੱਟਿਆ ਜਾਵੇਗਾ।

14ਉਹਨਾਂ ਨੂੰ ਛੱਡ ਦਿਓ; ਉਹ ਅੰਨ੍ਹੇ ਆਗੂ ਹਨ। ਜੇ ਅੰਨ੍ਹਾ ਦੂਸਰੇ ਅੰਨ੍ਹੇ ਨੂੰ ਰਸਤਾ ਵਿਖਾਏਗਾ, ਤਾਂ ਦੋਵੇਂ ਹੀ ਟੋਏ ਵਿੱਚ ਡਿੱਗ ਜਾਣਗੇ।”

15ਤਦ ਪਤਰਸ ਨੇ ਆਖਿਆ, “ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ।”

16ਯਿਸ਼ੂ ਨੇ ਕਿਹਾ, “ਕੀ ਤੁਸੀਂ ਅਜੇ ਵੀ ਨਿਰਬੁੱਧ ਹੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.