ਮੱਤੀਯਾਹ 15

ਪਰ ਜਿਹੜੀਆਂ ਗੱਲਾਂ ਮਨੁੱਖ ਦੇ ਮੂੰਹ ਵਿੱਚੋਂ ਨਿੱਕਲਦੀਆਂ ਹਨ, ਜੋ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਉਸਨੂੰ ਅਸ਼ੁੱਧ ਕਰਦੀਆਂ ਹਨ।

Matthew 15:18 (UKJV) But those things which proceed out of the mouth come forth from the heart; and they defile the man.

16ਯਿਸ਼ੂ ਨੇ ਕਿਹਾ, “ਕੀ ਤੁਸੀਂ ਅਜੇ ਵੀ ਨਿਰਬੁੱਧ ਹੋ?

17ਕੀ ਤੁਸੀਂ ਨਹੀਂ ਸਮਝਦੇ, ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਸੋ ਪੇਟ ਵਿੱਚ ਜਾਂਦਾ ਹੈ ਅਤੇ ਬਾਹਰ ਕੱਢਿਆ ਜਾਂਦਾ ਹੈ?

18ਪਰ ਜਿਹੜੀਆਂ ਗੱਲਾਂ ਮਨੁੱਖ ਦੇ ਮੂੰਹ ਵਿੱਚੋਂ ਨਿੱਕਲਦੀਆਂ ਹਨ, ਜੋ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਉਸਨੂੰ ਅਸ਼ੁੱਧ ਕਰਦੀਆਂ ਹਨ।

19ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।

20ਇਹ ਗੱਲਾਂ ਹਨ ਜੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਬਿਨ੍ਹਾਂ ਹੱਥ ਧੋਤੇ ਰੋਟੀ ਖਾਣਾ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.