ਮੱਤੀਯਾਹ 15

ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨ੍ਹੀਆਂ ਰੋਟੀਆਂ ਹਨ?” ਉਹਨਾਂ ਨੇ ਜਵਾਬ ਦਿੱਤਾ, “ਸੱਤ ਅਤੇ ਕੁਝ ਛੋਟੀਆਂ ਮੱਛੀਆਂ ਹਨ।”

Matthew 15:34 (UKJV) And Jesus says unto them, How many loaves have all of you? And they said, Seven, and a few little fishes.

32ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਆਖਿਆ, “ਮੈਨੂੰ ਇਨ੍ਹਾਂ ਲੋਕਾਂ ਉੱਤੇ ਤਰਸ ਆਉਂਦਾ ਹੈ; ਕਿਉਂ ਜੋ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਹਨਾਂ ਕੋਲ ਖਾਣ ਲਈ ਕੁਝ ਨਹੀਂ ਹੈ। ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਨੂੰ ਭੁੱਖਿਆਂ ਭੇਜ ਕੇ ਵਿਦਾ ਕਰਾਂ ਕਿਤੇ ਅਜਿਹਾ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।”

33ਅਤੇ ਉਸਦੇ ਚੇਲਿਆਂ ਨੇ ਪੁੱਛਿਆ, “ਅਸੀਂ ਇਸ ਉਜਾੜ ਜਗ੍ਹਾ ਵਿੱਚੋਂ ਇੰਨੀ ਭੀੜ ਦੇ ਖਾਣ ਲਈ ਰੋਟੀਆਂ ਕਿੱਥੋਂ ਲਿਆਈਏ?”

34ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨ੍ਹੀਆਂ ਰੋਟੀਆਂ ਹਨ?” ਉਹਨਾਂ ਨੇ ਜਵਾਬ ਦਿੱਤਾ, “ਸੱਤ ਅਤੇ ਕੁਝ ਛੋਟੀਆਂ ਮੱਛੀਆਂ ਹਨ।”

35ਉਹਨਾਂ ਨੇ ਭੀੜ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ।

36ਤਦ ਯਿਸ਼ੂ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.