ਮੱਤੀਯਾਹ 15

ਅਤੇ ਖਾਣ ਵਾਲੇ ਔਰਤ ਅਤੇ ਬੱਚਿਆਂ ਤੋਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।

Matthew 15:38 (UKJV) And they that did eat were four thousand men, beside women and children.

36ਤਦ ਯਿਸ਼ੂ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।

37ਤਦ ਸਾਰੇ ਖਾ ਕੇ ਰੱਜ ਗਏ। ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆ ਨਾਲ ਭਰੇ ਸੱਤ ਟੋਕਰੇ ਚੁੱਕੇ।

38ਅਤੇ ਖਾਣ ਵਾਲੇ ਔਰਤ ਅਤੇ ਬੱਚਿਆਂ ਤੋਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।

39ਫਿਰ ਭੀੜ ਨੂੰ ਵਿਦਾ ਕਰਕੇ ਯਿਸ਼ੂ ਕਿਸ਼ਤੀ ਉੱਤੇ ਚੜ੍ਹ ਕੇ ਮਗਦਾਨ ਦੇ ਇਲਾਕੇ ਵਿੱਚ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.