ਮੱਤੀਯਾਹ 17

ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਏਲੀਯਾਹ ਤਾਂ ਆ ਚੁੱਕਾ ਹੈ ਪਰ ਉਹਨਾਂ ਨੇ ਉਸ ਨੂੰ ਪਛਾਣਿਆ ਨਹੀਂ, ਸਗੋਂ ਜੋ ਕੁਝ ਉਹ ਚਾਹੁੰਦੇ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਉਹਨਾਂ ਦੇ ਹੱਥੋਂ ਦੁੱਖ ਝੱਲੇਗਾ।”

Matthew 17:12 (UKJV) But I say unto you, That Elijah has come already, and they knew him not, but have done unto him whatsoever they listed. Likewise shall also the Son of man suffer of them.

10ਚੇਲਿਆਂ ਨੇ ਉਸਨੂੰ ਪੁੱਛਿਆ, “ਫਿਰ ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”

11ਯਿਸ਼ੂ ਨੇ ਉੱਤਰ ਦਿੱਤਾ, “ਇਹ ਸੱਚ ਹੈ, ਕਿ ਏਲੀਯਾਹ ਆਵੇਗਾ ਅਤੇ ਸਭ ਕੁਝ ਠੀਕ ਕਰੇਂਗਾ।

12ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਏਲੀਯਾਹ ਤਾਂ ਆ ਚੁੱਕਾ ਹੈ ਪਰ ਉਹਨਾਂ ਨੇ ਉਸ ਨੂੰ ਪਛਾਣਿਆ ਨਹੀਂ, ਸਗੋਂ ਜੋ ਕੁਝ ਉਹ ਚਾਹੁੰਦੇ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਉਹਨਾਂ ਦੇ ਹੱਥੋਂ ਦੁੱਖ ਝੱਲੇਗਾ।”

13ਤਦ ਚੇਲੇ ਸਮਝ ਗਏ ਕਿ ਉਹ ਉਹਨਾਂ ਨਾਲ ਯੋਹਨ ਬਪਤਿਸਮਾ ਦੇਣ ਵਾਲੇ ਦੀ ਗੱਲ ਕਰ ਰਿਹਾ ਹੈ।

14ਜਦੋਂ ਉਹ ਭੀੜ ਕੋਲ ਆਏ ਤਾਂ ਇੱਕ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੋਡੇ ਟੇਕੇ ਅਤੇ ਕਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.