ਮੱਤੀਯਾਹ 17

ਪਰ ਇਸ ਲਈ ਜੋ ਅਸੀਂ ਉਹਨਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਝੀਲ ਤੇ ਜਾ ਆਪਣੀ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਫੜੇ ਉਸਦਾ ਮੂੰਹ ਖੋਲ੍ਹ ਤੁਹਾਨੂੰ ਇੱਕ ਸਿੱਕਾ ਮਿਲੇਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਦੀ ਚੁੰਗੀ ਉਨ੍ਹਾਂ ਨੂੰ ਦੇ ਦੇਵੀਂ।”

Matthew 17:27 (UKJV) Notwithstanding, lest we should offend them, go you to the sea, and cast an hook, and take up the fish that first comes up; and when you have opened his mouth, you shall find a piece of money: that take, and give unto them for me and you.

25ਉਸਨੇ ਜਵਾਬ ਦਿੱਤਾ, “ਹਾਂ, ਉਹ ਦਿੰਦਾ ਹੈ।” ਜਦੋਂ ਪਤਰਸ ਘਰ ਵਿੱਚ ਆਇਆ, ਤਾਂ ਯਿਸ਼ੂ ਨੇ ਅੱਗੋਂ ਹੀ ਉਸ ਨੂੰ ਕਿਹਾ, “ਸ਼ਿਮਓਨ ਤੈਨੂੰ ਕੀ ਲੱਗਦਾ ਹੈ?” ਯਿਸ਼ੂ ਨੇ ਪੁੱਛਿਆ। “ਧਰਤੀ ਦੇ ਰਾਜੇ ਕਿਸ ਤੋਂ ਚੁੰਗੀ ਵਸੂਲਦੇ ਹਨ ਆਪਣੇ ਬੱਚਿਆਂ ਤੋਂ ਜਾਂ ਪਰਜਾ ਤੋਂ?”

26ਤਾਂ ਪਤਰਸ ਜਵਾਬ ਦਿੱਤਾ, “ਪਰਜਾ ਤੋਂ।” ਅਤੇ ਯਿਸ਼ੂ ਨੇ ਉਸਨੂੰ ਆਖਿਆ, “ਫਿਰ ਪੁੱਤਰ ਤਾਂ ਮਾਫ਼ ਹੋਏ।

27ਪਰ ਇਸ ਲਈ ਜੋ ਅਸੀਂ ਉਹਨਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਝੀਲ ਤੇ ਜਾ ਆਪਣੀ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਫੜੇ ਉਸਦਾ ਮੂੰਹ ਖੋਲ੍ਹ ਤੁਹਾਨੂੰ ਇੱਕ ਸਿੱਕਾ ਮਿਲੇਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਦੀ ਚੁੰਗੀ ਉਨ੍ਹਾਂ ਨੂੰ ਦੇ ਦੇਵੀਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.