ਮੱਤੀਯਾਹ 18

ਫਿਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਸੀ ਕਰਨੀ ਚਾਹੀਦੀ?’

Matthew 18:33 (UKJV) Should not you also have had compassion on your fellow servant, even as I had pity on you?

31ਜਦੋਂ ਦੂਸਰਿਆ ਨੌਕਰਾਂ ਨੇ ਇਹ ਸਭ ਵੇਖਿਆ ਜੋ ਉੱਥੇ ਹੋਇਆ ਸੀ, ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਸਭ ਕੁਝ ਆਪਣੇ ਸੁਆਮੀ ਨੂੰ ਦੱਸ ਦਿੱਤਾ ਜੋ ਕੁਝ ਉੱਥੇ ਹੋਇਆ।

32“ਤਦ ਉਸਦੇ ਮਾਲਕ ਨੇ ਉਸ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, ‘ਉਏ ਦੁਸ਼ਟ ਨੌਕਰ ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।

33ਫਿਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਸੀ ਕਰਨੀ ਚਾਹੀਦੀ?’

34ਉਸਦੇ ਮਾਲਕ ਨੇ ਕ੍ਰੋਧੀ ਹੋ ਕੇ ਉਸਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕਰ ਦਿੱਤਾ, ਜਦੋਂ ਤੱਕ ਉਹ ਸਾਰਾ ਕਰਜ਼ਾ ਵਾਪਸ ਨਾ ਦੇਵੇ।

35“ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਂਗਾ, ਜੇ ਤੁਸੀਂ ਆਪਣੇ ਭੈਣ-ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.