ਮੱਤੀਯਾਹ 18

ਉਸਦੇ ਮਾਲਕ ਨੇ ਕ੍ਰੋਧੀ ਹੋ ਕੇ ਉਸਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕਰ ਦਿੱਤਾ, ਜਦੋਂ ਤੱਕ ਉਹ ਸਾਰਾ ਕਰਜ਼ਾ ਵਾਪਸ ਨਾ ਦੇਵੇ।

Matthew 18:34 (UKJV) And his lord was angry, and delivered him to the tormentors, till he should pay all that was due unto him.

32“ਤਦ ਉਸਦੇ ਮਾਲਕ ਨੇ ਉਸ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, ‘ਉਏ ਦੁਸ਼ਟ ਨੌਕਰ ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।

33ਫਿਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਸੀ ਕਰਨੀ ਚਾਹੀਦੀ?’

34ਉਸਦੇ ਮਾਲਕ ਨੇ ਕ੍ਰੋਧੀ ਹੋ ਕੇ ਉਸਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕਰ ਦਿੱਤਾ, ਜਦੋਂ ਤੱਕ ਉਹ ਸਾਰਾ ਕਰਜ਼ਾ ਵਾਪਸ ਨਾ ਦੇਵੇ।

35“ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਂਗਾ, ਜੇ ਤੁਸੀਂ ਆਪਣੇ ਭੈਣ-ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.