ਮੱਤੀਯਾਹ 2

ਪਰ ਜਦ ਇਹ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਯੋਸੇਫ਼ ਉੱਥੇ ਜਾਣ ਤੋਂ ਡਰਿਆ, ਤਦ ਸੁਪਨੇ ਵਿੱਚ ਦਰਸ਼ਨ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ,

Matthew 2:22 (UKJV) But when he heard that Archelaus did reign in Judaea in the room of his father Herod, he was afraid to go thither: notwithstanding, being warned of God in a dream, he turned aside into the parts of Galilee:

20“ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਨੂੰ ਚਲਾ ਜਾ ਕਿਉਂਕਿ ਜੋ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।”

21ਇਸ ਲਈ ਯੋਸੇਫ਼ ਉੱਠਿਆ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਵਿੱਚ ਆ ਗਿਆ।

22ਪਰ ਜਦ ਇਹ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਯੋਸੇਫ਼ ਉੱਥੇ ਜਾਣ ਤੋਂ ਡਰਿਆ, ਤਦ ਸੁਪਨੇ ਵਿੱਚ ਦਰਸ਼ਨ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ,

23ਅਤੇ ਨਾਜ਼ਰੇਥ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਵਚਨ ਨਬੀਆਂ ਦੇ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਕੇ ਉਹ ਨਾਸਰੀ ਅਖਵਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.