ਮੱਤੀਯਾਹ 2

ਅਤੇ ਨਾਜ਼ਰੇਥ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਵਚਨ ਨਬੀਆਂ ਦੇ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਕੇ ਉਹ ਨਾਸਰੀ ਅਖਵਾਵੇਗਾ।

Matthew 2:23 (UKJV) And he came and dwelt in a city called Nazareth: that it might be fulfilled which was spoken by the prophets, He shall be called a Nazarene.

21ਇਸ ਲਈ ਯੋਸੇਫ਼ ਉੱਠਿਆ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਵਿੱਚ ਆ ਗਿਆ।

22ਪਰ ਜਦ ਇਹ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਯੋਸੇਫ਼ ਉੱਥੇ ਜਾਣ ਤੋਂ ਡਰਿਆ, ਤਦ ਸੁਪਨੇ ਵਿੱਚ ਦਰਸ਼ਨ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ,

23ਅਤੇ ਨਾਜ਼ਰੇਥ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਵਚਨ ਨਬੀਆਂ ਦੇ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਕੇ ਉਹ ਨਾਸਰੀ ਅਖਵਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.