ਮੱਤੀਯਾਹ 20

“ਸਵਰਗ ਦਾ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਤੜਕੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।

Matthew 20:1 (UKJV) For the kingdom of heaven is like unto a man that is an householder, which went out early in the morning to hire labourers into his vineyard.

1“ਸਵਰਗ ਦਾ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਤੜਕੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।

2ਅਤੇ ਉਹ ਮਜ਼ਦੂਰਾਂ ਨੂੰ ਇੱਕ ਦੀਨਾਰ ਦਿਹਾੜੀ ਦੇਣ ਲਈ ਸਹਿਮਤ ਹੋ ਗਿਆ ਅਤੇ ਉਹਨਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।

3“ਅਤੇ ਸਵੇਰ ਦੇ ਨੌਂ ਕੁ ਵਜੇ ਉਹ ਬਾਹਰ ਗਿਆ ਅਤੇ ਉਸਨੇ ਬਾਜ਼ਾਰਾਂ ਵਿੱਚ ਖੜ੍ਹੇ ਹੋਰਾਂ ਨੂੰ ਜੋ ਕੁਝ ਵੀ ਨਹੀਂ ਕਰ ਰਹੇ ਸਨ ਵੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.