ਮੱਤੀਯਾਹ 20

ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਗ਼ੈਰ-ਯਹੂਦੀਆਂ ਦੇ ਅਧਿਕਾਰੀ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਉੱਚ ਅਧਿਕਾਰੀ ਹਨ ਉਹਨਾਂ ਉੱਤੇ ਅਧਿਕਾਰ ਜਮਾਉਂਦੇ ਹਨ।

Matthew 20:25 (UKJV) But Jesus called them unto him, and said, All of you know that the princes of the Gentiles exercise dominion over them, and they that are great exercise authority upon them.

23ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹਨਾਂ ਨੂੰ ਤਿਆਰ ਕੀਤਾ ਹੈ।”

24ਜਦੋਂ ਉਹਨਾਂ ਦਸਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਹਨਾਂ ਦੋਵਾਂ ਭਰਾਵਾਂ ਨਾਲ ਗੁੱਸੇ ਹੋਏ।

25ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਗ਼ੈਰ-ਯਹੂਦੀਆਂ ਦੇ ਅਧਿਕਾਰੀ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਉੱਚ ਅਧਿਕਾਰੀ ਹਨ ਉਹਨਾਂ ਉੱਤੇ ਅਧਿਕਾਰ ਜਮਾਉਂਦੇ ਹਨ।

26ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ,

27ਅਤੇ ਜੋ ਵੀ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ ਉਹ ਤੁਹਾਡਾ ਨੌਕਰ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.