ਮੱਤੀਯਾਹ 20

“ਅਤੇ ਸਵੇਰ ਦੇ ਨੌਂ ਕੁ ਵਜੇ ਉਹ ਬਾਹਰ ਗਿਆ ਅਤੇ ਉਸਨੇ ਬਾਜ਼ਾਰਾਂ ਵਿੱਚ ਖੜ੍ਹੇ ਹੋਰਾਂ ਨੂੰ ਜੋ ਕੁਝ ਵੀ ਨਹੀਂ ਕਰ ਰਹੇ ਸਨ ਵੇਖਿਆ।

Matthew 20:3 (UKJV) And he went out about the third hour, and saw others standing idle in the marketplace,

1“ਸਵਰਗ ਦਾ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਤੜਕੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।

2ਅਤੇ ਉਹ ਮਜ਼ਦੂਰਾਂ ਨੂੰ ਇੱਕ ਦੀਨਾਰ ਦਿਹਾੜੀ ਦੇਣ ਲਈ ਸਹਿਮਤ ਹੋ ਗਿਆ ਅਤੇ ਉਹਨਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।

3“ਅਤੇ ਸਵੇਰ ਦੇ ਨੌਂ ਕੁ ਵਜੇ ਉਹ ਬਾਹਰ ਗਿਆ ਅਤੇ ਉਸਨੇ ਬਾਜ਼ਾਰਾਂ ਵਿੱਚ ਖੜ੍ਹੇ ਹੋਰਾਂ ਨੂੰ ਜੋ ਕੁਝ ਵੀ ਨਹੀਂ ਕਰ ਰਹੇ ਸਨ ਵੇਖਿਆ।

4ਅਤੇ ਉਹਨਾਂ ਨੂੰ ਆਖਿਆ, ‘ਤੁਸੀਂ ਵੀ ਜਾਓ ਅਤੇ ਮੇਰੇ ਬਾਗ ਵਿੱਚ ਕੰਮ ਕਰੋ ਅਤੇ ਜੋ ਵੀ ਸਹੀ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ।’ ”

5ਅਤੇ ਉਹ ਗਏ। “ਉਹ ਫਿਰ ਦੁਬਾਰਾ ਦਿਨ ਦੇ ਤਿੰਨ ਕੁ ਵਜੇ ਬਾਹਰ ਗਿਆ ਅਤੇ ਉਸੇ ਤਰ੍ਹਾਂ ਹੀ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.