ਮੱਤੀਯਾਹ 21

ਅੰਤ ਵਿੱਚ ਉਸਨੇ ਆਪਣੇ ਪੁੱਤਰ ਨੂੰ ਉਹਨਾਂ ਦੇ ਕੋਲ ਇਹ ਸੋਚ ਕੇ ਭੇਜਿਆ, ‘ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’

Matthew 21:37 (UKJV) But last of all he sent unto them his son, saying, They will reverence my son.

35“ਅਤੇ ਕਿਰਾਏਦਾਰਾਂ ਨੇ ਉਸਦੇ ਨੌਕਰਾਂ ਨੂੰ ਫੜ੍ਹ ਕੇ; ਇੱਕ ਨੂੰ ਕੁੱਟਿਆ, ਦੂਸਰੇ ਨੂੰ ਮਾਰ ਸੁੱਟਿਆ ਅਤੇ ਤੀਸਰੇ ਨੂੰ ਪਥਰਾਓ ਕੀਤਾ।

36ਫਿਰ ਉਸਨੇ ਪਹਿਲਾਂ ਹੋਰ ਨੌਕਰਾਂ ਨੂੰ ਉਹਨਾਂ ਕੋਲ ਭੇਜਿਆ ਅਤੇ ਕਿਰਾਏਦਾਰਾਂ ਨੇ ਉਹਨਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।

37ਅੰਤ ਵਿੱਚ ਉਸਨੇ ਆਪਣੇ ਪੁੱਤਰ ਨੂੰ ਉਹਨਾਂ ਦੇ ਕੋਲ ਇਹ ਸੋਚ ਕੇ ਭੇਜਿਆ, ‘ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’

38“ਪਰ ਜਦੋਂ ਕਿਰਾਏਦਾਰਾਂ ਨੇ ਉਸਦੇ ਪੁੱਤਰ ਨੂੰ ਵੇਖਿਆ, ਤਾਂ ਉਹ ਇੱਕ ਦੂਸਰੇ ਨੂੰ ਕਹਿਣ ਲੱਗੇ, ‘ਵਾਰਸ ਇਹੋ ਹੈ। ਆਓ, ਇਸ ਨੂੰ ਮਾਰ ਸੁੱਟੀਏ ਅਤੇ ਉਸਦੀ ਵਿਰਾਸਤ ਸੰਭਾਲ ਲਈਏ।’

39ਤਾਂ ਉਹਨਾਂ ਉਸਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸਨੂੰ ਮਾਰ ਸੁੱਟਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.