ਮੱਤੀਯਾਹ 21

ਉਹਨਾਂ ਨੇ ਉੱਤਰ ਦਿੱਤਾ, “ਉਹਨਾਂ ਦੁਸ਼ਟਾ ਦਾ ਬੁਰੀ ਤਰ੍ਹਾਂ ਨਾਸ ਕਰੇਂਗਾ ਅਤੇ ਅੰਗੂਰੀ ਬਾਗ਼ ਹੋਰਨਾਂ ਕਿਰਾਏਦਾਰਾਂ ਨੂੰ ਸੌਂਪੇਗਾ, ਜੋ ਸਮੇਂ ਤੇ ਉਸ ਨੂੰ ਫਸਲ ਦਾ ਹਿੱਸਾ ਦੇਣ।”

Matthew 21:41 (UKJV) They say unto him, He will miserably destroy those wicked men, and will let out his vineyard unto other husbandmen, which shall render him the fruits in their seasons.

39ਤਾਂ ਉਹਨਾਂ ਉਸਨੂੰ ਫੜ ਲਿਆ ਅਤੇ ਬਾਗ਼ ਵਿੱਚੋਂ ਬਾਹਰ ਕੱਢ ਕੇ ਉਸਨੂੰ ਮਾਰ ਸੁੱਟਿਆ।

40“ਇਸ ਲਈ, ਜਦੋਂ ਬਾਗ਼ ਦਾ ਮਾਲਕ ਆਵੇਗਾ ਤਦ ਉਹਨਾਂ ਕਿਰਾਏਦਾਰਾਂ ਨਾਲ ਕੀ ਕਰੇਂਗਾ?”

41ਉਹਨਾਂ ਨੇ ਉੱਤਰ ਦਿੱਤਾ, “ਉਹਨਾਂ ਦੁਸ਼ਟਾ ਦਾ ਬੁਰੀ ਤਰ੍ਹਾਂ ਨਾਸ ਕਰੇਂਗਾ ਅਤੇ ਅੰਗੂਰੀ ਬਾਗ਼ ਹੋਰਨਾਂ ਕਿਰਾਏਦਾਰਾਂ ਨੂੰ ਸੌਂਪੇਗਾ, ਜੋ ਸਮੇਂ ਤੇ ਉਸ ਨੂੰ ਫਸਲ ਦਾ ਹਿੱਸਾ ਦੇਣ।”

42ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ; ਇਹ ਸਭ ਪ੍ਰਭੂ ਦੇ ਵੱਲੋਂ ਹੋਇਆ, ਅਤੇ ਇਹ ਸਾਡੀ ਨਜ਼ਰ ਵਿੱਚ ਅਦਭੁਤ ਹੈ।’

43“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਦਾ ਰਾਜ ਤੁਹਾਡੇ ਕੋਲੋ ਖੋਹ ਕੇ ਉਹਨਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਇਸਦੇ ਯੋਗ ਫ਼ਲ ਲਿਆ ਸਕਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.