ਮੱਤੀਯਾਹ 21

ਇਸ ਲਈ ਉਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰਨ ਦਾ ਰਾਹ ਲੱਭਿਆ, ਪਰ ਉਹ ਲੋਕਾਂ ਕੋਲੋਂ ਡਰੇ ਕਿਉਂਕਿ ਲੋਕ ਯਿਸ਼ੂ ਨੂੰ ਨਬੀ ਮੰਨਦੇ ਸਨ।

Matthew 21:46 (UKJV) But when they sought to lay hands on him, they feared the multitude, because they took him for a prophet.

44ਅਤੇ ਜਿਹੜਾ ਵੀ ਇਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ; ਪਰ ਜਿਸ ਕਿਸੇ ਦੇ ਉੱਤੇ ਇਹ ਡਿੱਗੇਗਾ ਉਸ ਨੂੰ ਪੀਹ ਸੁੱਟੇਗਾ।”

45ਜਦੋਂ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸ਼ੂ ਦਾ ਇਹ ਦ੍ਰਿਸ਼ਟਾਂਤ ਸੁਣਿਆ, ਤਾਂ ਉਹ ਸਮਝ ਗਏ ਕਿ ਯਿਸ਼ੂ ਉਹਨਾਂ ਬਾਰੇ ਗੱਲ ਕਰ ਰਹੇ ਹਨ।

46ਇਸ ਲਈ ਉਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰਨ ਦਾ ਰਾਹ ਲੱਭਿਆ, ਪਰ ਉਹ ਲੋਕਾਂ ਕੋਲੋਂ ਡਰੇ ਕਿਉਂਕਿ ਲੋਕ ਯਿਸ਼ੂ ਨੂੰ ਨਬੀ ਮੰਨਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.