ਮੱਤੀਯਾਹ 22

‘ਮੈਂ ਅਬਰਾਹਾਮ ਦਾ ਪਰਮੇਸ਼ਵਰ ਹਾਂ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ’? ਉਹ ਮੁਰਦਿਆਂ ਦਾ ਨਹੀਂ ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ।”

Matthew 22:32 (UKJV) I am the God of Abraham, and the God of Isaac, and the God of Jacob? God is not the God of the dead, but of the living.

30ਕਿਉਂ ਜੋ ਪੁਨਰ-ਉਥਾਨ ਵਾਲੇ ਦਿਨ ਨਾ ਲੋਕ ਵਿਆਹ ਕਰਾਉਣਗੇ; ਅਤੇ ਨਾ ਹੀ ਉਹਨਾਂ ਦੇ ਵਿਆਹ ਹੋਣਗੇ; ਉਹ ਸਵਰਗ ਵਿੱਚ ਦੂਤਾਂ ਵਰਗੇ ਹੋਣਗੇ।

31ਪਰ ਪੁਨਰ-ਉਥਾਨ ਦੇ ਦਿਨ ਬਾਰੇ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ਵਰ ਨੇ ਤੁਹਾਨੂੰ ਆਖਿਆ ਸੀ।

32‘ਮੈਂ ਅਬਰਾਹਾਮ ਦਾ ਪਰਮੇਸ਼ਵਰ ਹਾਂ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ’? ਉਹ ਮੁਰਦਿਆਂ ਦਾ ਨਹੀਂ ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ।”

33ਜਦੋਂ ਭੀੜ ਨੇ ਇਹ ਸੁਣਿਆ ਤਾਂ ਉਹ ਯਿਸ਼ੂ ਦੇ ਉਪਦੇਸ਼ ਤੋਂ ਹੈਰਾਨ ਹੋ ਗਏ।

34ਜਦੋਂ ਫ਼ਰੀਸੀਆਂ ਨੇ ਇਹ ਸੁਣਿਆ, ਜੋ ਯਿਸ਼ੂ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਜਗ੍ਹਾ ਇਕੱਠੇ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.