ਮੱਤੀਯਾਹ 22

ਯਿਸ਼ੂ ਨੇ ਜਵਾਬ ਦਿੱਤਾ: “ ‘ਤੂੰ ਪ੍ਰਭੂ, ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰ।’

Matthew 22:37 (UKJV) Jesus said unto him, You shall love the Lord your God with all your heart, and with all your soul, and with all your mind.

35ਉਹਨਾਂ ਵਿੱਚੋਂ ਇੱਕ ਨੇ ਜਿਹੜਾ ਸ਼ਾਸਤਰੀ ਸੀ, ਪਰਖਣ ਲਈ ਯਿਸ਼ੂ ਨੂੰ ਪ੍ਰਸ਼ਨ ਕੀਤਾ:

36“ਗੁਰੂ ਜੀ, ਬਿਵਸਥਾ ਵਿੱਚ ਸਭ ਤੋਂ ਵੱਡਾ ਹੁਕਮ ਕਿਹੜਾ ਹੈ?”

37ਯਿਸ਼ੂ ਨੇ ਜਵਾਬ ਦਿੱਤਾ: “ ‘ਤੂੰ ਪ੍ਰਭੂ, ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰ।’

38ਇਹੀ ਪਹਿਲਾਂ ਅਤੇ ਵੱਡਾ ਹੁਕਮ ਹੈ।

39ਦੂਸਰਾ ਹੁਕਮ ਇਹ ਹੈ: ‘ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.