ਮੱਤੀਯਾਹ 22

ਜਦੋਂ ਦਾਵੀਦ ਉਸਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ, ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”

Matthew 22:45 (UKJV) If David then call him Lord, how is he his son?

43ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਦਾਵੀਦ ਪਰਮੇਸ਼ਵਰ ਦੇ ਆਤਮਾ ਰਾਹੀ ਕਿਵੇਂ, ਉਸਨੂੰ ‘ਪ੍ਰਭੂ,’ ਆਖਦਾ ਹੈ?

44“ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਹੱਥ ਬੈਠੋ, ਜਦੋਂ ਤੱਕ ਮੈਂ ਤੁਹਾਡੇ ਵੈਰੀਆਂ ਨੂੰ, ਤੁਹਾਡੇ ਪੈਰਾਂ ਹੇਠਾਂ ਨਾ ਕਰ ਦੇਵਾਂ।” ’

45ਜਦੋਂ ਦਾਵੀਦ ਉਸਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ, ਤਾਂ ਫਿਰ ਉਹ ਦਾਵੀਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”

46ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਸ਼ਬਦ ਵੀ ਨਾ ਕਹਿ ਸਕਿਆ ਅਤੇ ਉਸ ਦਿਨ ਤੋਂ ਬਾਅਦ ਕਿਸੇ ਦੀ ਵੀ ਕੋਈ ਹਿੰਮਤ ਨਾ ਹੋਈ ਕਿ ਯਿਸ਼ੂ ਨੂੰ ਕੋਈ ਹੋਰ ਸਵਾਲ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.