ਮੱਤੀਯਾਹ 22

ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸਨੇ ਆਪਣੀਆਂ ਫ਼ੌਜਾਂ ਨੂੰ ਭੇਜਿਆ ਅਤੇ ਉਹਨਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਹਨਾਂ ਦਾ ਸ਼ਹਿਰ ਅੱਗ ਨਾਲ ਸਾੜ ਦਿੱਤਾ।

Matthew 22:7 (UKJV) But when the king heard thereof, he was angry: and he sent forth his armies, and destroyed those murderers, and burned up their city.

5“ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਕੁਝ ਲੋਕ ਆਪਣੇ ਖੇਤਾਂ ਨੂੰ ਅਤੇ ਕੁਝ ਆਪਣੇ ਵਪਾਰ ਨੂੰ ਚਲੇ ਗਏ।

6ਕਈਆਂ ਨੇ ਉਸਦੇ ਨੌਕਰਾਂ ਨੂੰ ਫੜ੍ਹ ਲਿਆ ਅਤੇ ਉਹਨਾਂ ਨਾਲ ਬਦਸਲੂਕੀ ਕੀਤੀ ਅਤੇ ਉਹਨਾਂ ਨੂੰ ਮਾਰ ਦਿੱਤਾ।

7ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸਨੇ ਆਪਣੀਆਂ ਫ਼ੌਜਾਂ ਨੂੰ ਭੇਜਿਆ ਅਤੇ ਉਹਨਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਹਨਾਂ ਦਾ ਸ਼ਹਿਰ ਅੱਗ ਨਾਲ ਸਾੜ ਦਿੱਤਾ।

8“ਤਦ ਉਸਨੇ ਆਪਣੇ ਨੌਕਰਾਂ ਨੂੰ ਆਖਿਆ, ‘ਵਿਆਹ ਦਾ ਸਮਾਨ ਤਾਂ ਤਿਆਰ ਹੈ, ਪਰ ਸੱਦੇ ਹੋਏ ਯੋਗ ਨਹੀਂ ਹਨ।

9ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿਹੜਾ ਵੀ ਤੁਹਾਨੂੰ ਮਿਲੇ ਵਿਆਹ ਵਿੱਚ ਸੱਦ ਲਿਆਓ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.