ਮੱਤੀਯਾਹ 24

ਉਸ ਸਮੇਂ ਬਹੁਤ ਸਾਰੇ ਲੋਕ ਵਿਸ਼ਵਾਸ ਤੋਂ ਮੁੜ ਜਾਣਗੇ ਅਤੇ ਹਰ ਇੱਕ ਨਾਲ ਵਿਸ਼ਵਾਸਘਾਤ ਕਰਨਗੇ ਅਤੇ ਇੱਕ ਦੂਸਰੇ ਨਾਲ ਨਫ਼ਰਤ ਕਰਨਗੇ,

Matthew 24:10 (UKJV) And then shall many be offended, and shall betray one another, and shall hate one another.

8ਇਹ ਸਭ ਘਟਨਾਵਾਂ ਪੀੜਾਂ ਦਾ ਅਰੰਭ ਹੋਵੇਗਾ।

9“ਫਿਰ ਤੁਹਾਨੂੰ ਸਤਾਇਆ ਜਾਵੇਗਾ ਅਤੇ ਤੁਹਾਨੂੰ ਮਾਰ ਦਿੱਤਾ ਜਾਵੇਗਾ ਅਤੇ ਮੇਰੇ ਨਾਮ ਦੇ ਕਾਰਨ ਸਾਰੇ ਲੋਕ ਤੁਹਾਡੇ ਨਾਲ ਨਫ਼ਰਤ ਕਰਨਗੇ।

10ਉਸ ਸਮੇਂ ਬਹੁਤ ਸਾਰੇ ਲੋਕ ਵਿਸ਼ਵਾਸ ਤੋਂ ਮੁੜ ਜਾਣਗੇ ਅਤੇ ਹਰ ਇੱਕ ਨਾਲ ਵਿਸ਼ਵਾਸਘਾਤ ਕਰਨਗੇ ਅਤੇ ਇੱਕ ਦੂਸਰੇ ਨਾਲ ਨਫ਼ਰਤ ਕਰਨਗੇ,

11ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

12ਬੁਰਾਈ ਦੇ ਵਧਣ ਕਾਰਨ, ਬਹੁਤਿਆਂ ਦਾ ਪਿਆਰ ਠੰਡਾ ਹੁੰਦਾ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.