ਮੱਤੀਯਾਹ 24

ਉਸ ਸਮੇਂ ਜੇ ਕੋਈ ਤੁਹਾਨੂੰ ਕਹੇ ‘ਦੇਖੋ, ਮਸੀਹ ਇੱਥੇ ਹੈ!’ ਜਾਂ, ‘ਉਹ ਉੱਥੇ ਹੈ!’ ਤਾਂ ਵਿਸ਼ਵਾਸ ਨਾ ਕਰਨਾ।

Matthew 24:23 (UKJV) Then if any man shall say unto you, Lo, here is Christ, or there; believe it not.

21ਕਿਉਂਕਿ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਕਦੇ ਨਹੀਂ ਹੋਇਆ ਅਤੇ ਨਾ ਕਦੇ ਹੋਵੇਗਾ।

22“ਜੇ ਉਹ ਦੁੱਖਾ ਦੇ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਵੀ ਆਦਮੀ ਨਾ ਬਚਦਾ ਪਰ ਚੁਣਿਆ ਹੋਇਆ ਦੇ ਕਾਰਨ ਉਹ ਦਿਨ ਘਟਾਏ ਜਾਣਗੇ।

23ਉਸ ਸਮੇਂ ਜੇ ਕੋਈ ਤੁਹਾਨੂੰ ਕਹੇ ‘ਦੇਖੋ, ਮਸੀਹ ਇੱਥੇ ਹੈ!’ ਜਾਂ, ‘ਉਹ ਉੱਥੇ ਹੈ!’ ਤਾਂ ਵਿਸ਼ਵਾਸ ਨਾ ਕਰਨਾ।

24ਕਿਉਂਕਿ ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਉਹ ਵੱਡੇ ਚਿੰਨ੍ਹ ਅਤੇ ਅਚਰਜ਼ ਕੰਮ ਵਿਖਾਉਣਗੇ ਜੇ ਹੋ ਸਕੇ ਤਾਂ ਉਹ ਪਰਮੇਸ਼ਵਰ ਦੇ ਚੁਣਿਆ ਹੋਇਆ ਨੂੰ ਵੀ ਭਰਮਾ ਲੈਣਗੇ।

25ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.