ਮੱਤੀਯਾਹ 25

“ਉਸ ਸਮੇਂ ਸਵਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ, ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆ।

Matthew 25:1 (UKJV) Then shall the kingdom of heaven be likened unto ten virgins, which took their lamps, and went forth to meet the bridegroom.

1“ਉਸ ਸਮੇਂ ਸਵਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ, ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆ।

2ਅਤੇ ਉਹਨਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ।

3ਜਿਹੜੀਆਂ ਮੂਰਖ ਕੁਆਰੀਆਂ ਸਨ ਉਹਨਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.