ਮੱਤੀਯਾਹ 25

“ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਅਤੇ ਸਾਰੇ ਸਵਰਗਦੂਤਾਂ ਨਾਲ ਆਵੇਗਾ, ਤਦ ਉਹ ਆਪਣੀ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ।

Matthew 25:31 (UKJV) When the Son of man shall come in his glory, and all the holy angels with him, then shall he sit upon the throne of his glory:

29ਕਿਉਂਕਿ ਜਿਸ ਕੋਲ ਕੁਝ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਕੋਲ ਨਹੀਂ ਹੈ ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ।

30ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ, ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।’

31“ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਅਤੇ ਸਾਰੇ ਸਵਰਗਦੂਤਾਂ ਨਾਲ ਆਵੇਗਾ, ਤਦ ਉਹ ਆਪਣੀ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ।

32ਅਤੇ ਸਭ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਨੂੰ ਇੱਕ ਦੂਸਰੇ ਤੋਂ ਅਲੱਗ ਕਰੇਂਗਾ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆ ਤੋਂ ਅਲੱਗ ਕਰਦਾ ਹੈ।

33ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆ ਨੂੰ ਖੱਬੇ ਪਾਸੇ ਰੱਖੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.