ਮੱਤੀਯਾਹ 26

ਤਦ ਉਹਨਾਂ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾਹ ਇਸਕਾਰਿਯੋਤ ਵਾਸੀ ਮੁੱਖ ਜਾਜਕਾਂ ਕੋਲ ਗਿਆ।

Matthew 26:14 (UKJV) Then one of the twelve, called Judas Iscariot, went unto the chief priests,

12ਜਦੋਂ ਉਸਨੇ ਇਹ ਅਤਰ ਮੇਰੇ ਸਰੀਰ ਉੱਤੇ ਡੋਲ੍ਹਿਆ, ਮੇਰੇ ਦਫ਼ਨਾਉਣ ਦੀ ਤਿਆਰੀ ਲਈ ਕੀਤਾ ਹੈ।

13ਮੈਂ ਤੁਹਾਨੂੰ ਸੱਚ ਆਖਦਾ ਹਾਂ, ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਹੋਵੇਗਾ, ਉੱਥੇ ਉਸ ਦੀ ਯਾਦਗਾਰੀ ਲਈ ਜੋ ਉਸਨੇ ਕੀਤਾ ਹੈ, ਉਹ ਵੀ ਆਖਿਆ ਜਾਵੇਗਾ।”

14ਤਦ ਉਹਨਾਂ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾਹ ਇਸਕਾਰਿਯੋਤ ਵਾਸੀ ਮੁੱਖ ਜਾਜਕਾਂ ਕੋਲ ਗਿਆ।

15ਅਤੇ ਪੁੱਛਿਆ, “ਜੇ ਮੈਂ ਯਿਸ਼ੂ ਨੂੰ ਤਹਾਡੇ ਹੱਥ ਫੜਵਾ ਦਿਆਂ ਤਾਂ ਤੁਸੀਂ ਮੈਨੂੰ ਕੀ ਦਿਓਗੇ?” ਤਦ ਉਹਨਾਂ ਨੇ ਉਸਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।

16ਅਤੇ ਉਸ ਸਮੇਂ ਤੋਂ ਯਹੂਦਾਹ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.